106 : 1
لِإِيلَـٰفِ قُرَيْشٍ
1਼ ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
106 : 2
إِۦلَـٰفِهِمْ رِحْلَةَ ٱلشِّتَآءِ وَٱلصَّيْفِ
2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।
106 : 3
فَلْيَعْبُدُوا۟ رَبَّ هَـٰذَا ٱلْبَيْتِ
3਼ ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।
106 : 4
ٱلَّذِىٓ أَطْعَمَهُم مِّن جُوعٍ وَءَامَنَهُم مِّنْ خَوْفٍۭ
4਼ ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।